Daily Hukamnama in Punjabi

ਐੈਤਵਾਰ ੧੪ ਜੇਠ (ਸੰਮਤ ੫੪੪ ਨਾਨਕਸ਼ਾਹੀ)
ਸਲੋਕ ਮÚ ੩ ॥ ਬਦਲ ਵੇਖ ਕੇ (ਜਟ) ਪੈਲੀ ਵਿਚ ਵਟਾਂ ਉਚੀਅਾਂ ਕਰ ਦੇਂਦਾ ਹੈ (ਤੇ ਵਰਖਾ ਦਾ ਪਾਣੀ ਉਸ ਪੈਲੀ ਵਿਚ ਆ ਖਲੋਂਦਾ ਹੈ), (ਤਿਵੇਂ ਹੀ, ਜਿਸ ਜੀਵ-) ਇਸਤ੍ੀ ਦੇ ਹਿਰਦੇ ਵਿਚ ਭਗਤੀ (ਦਾ ਉਛਾਲਾ) ਆਉਂਦਾ ਹੈ ਉਥੇ ਪ੍ਭੂ ਪ੍ਾਹੁਣਾ ਬਣ ਕੇ (ਭਾਵ, ਰਹਿਣ ਲਈ) ਆਉਂਦਾ ਹੈ । ਹੇ ਮੇਘ! (ਹੇ ਸਤਿਗੁਰੂ!) ਜੇ (ਨਾਮ ਦੀ) ਵਰਖਾ ਕਰਨੀ ਹੈ ਤਾਂ ਵਰਖਾ (ਹੁਣ) ਕਰ, (ਮੇਰੀ ਉਮਰ ਵਿਹਾ ਜਾਣ ਤੇ) ਫੇਰ ਕਾਹਦੇ ਲਈ ਵਰਖਾ ਕਰੇਂਗਾ? ਹੇ ਨਾਨਕ! ਮੈਂ ਸਦਕੇ ਹਾਂ ਉਹਨਾਂ ਤੋਂ ਜਿਨHਾਂ ਨੇ ਗੁਰੂ ਦੀ ਰਾਹੀਂ ਪ੍ਭੂ  ਹਿਰਦੇ ਵਿਚ ਲਭ ਲਿਆ ਹੈ ।੧। (ਅਸਲ) ਪਿਆਰਾ ਪਦਾਰਥ ਉਹ ਹੈ ਜੋ ਸਦਾ ਚੰਗਾ ਲਗਦਾ ਰਹੇ, (ਅਸਲ) ਮਿਤ੍ ਉਹ ਹੈ ਜਿਸ ਨਾਲ ਸਦਾ ਬਣੀ ਰਹੇ (ਪਰ ਦੂਜਾ ਭਾਵ ਨਾਹ ਸਦਾ ਚੰਗਾ ਲਗਦਾ ਹੈ ਨਾਹ ਸਦਾ ਨਾਲ ਨਿਭਦਾ ਹੈ), ਹੇ ਨਾਨਕ! ਜਿਸ ਦੇ ਅੰਦਰ ਪ੍ਭੂ ਆਪ ਚਾਨਣ ਕਰੇ ਉਸ  ਗੁਰੂ ਦੀ ਰਾਹੀਂ ਇਹ ਸਮਝ ਪੈਂਦੀ ਹੈ ।੨। ਪ੍ਭੂ ਦੇ ਸੇਵਕ ਦੀ ਅਰਦਾਸਿ ਪ੍ਭੂ ਦੀ ਹਜ਼ੂਰੀ ਵਿਚ (ਇਉਂ ਹੁੰਦੀ) ਹੈ(ਹੇ ਪ੍ਭੂ!) ਤੂੰ ਸਦਾ ਰਹਿਣ ਵਾਲਾ ਮਾਲਕ ਹੈਂ, ਤੂµ ਸਦਾ ਹੀ ਰਾਖਾ ਹੈਂ, ਮੈਂ ਤੈ ਸਿਮਰਦਾ ਹਾਂ, ਸਾਰੇ ਜੀਆ ਜੰਤ ਤੇਰੇ ਹੀ ਹਨ, ਤੂੰ ਇਹਨਾਂ ਵਿਚ ਮੌਜੂਦ ਹੈਂ । ਜੋ ਮਨੁਖ ਤੇਰੀ ਬੰਦਗੀ ਕਰਨ ਵਾਲੇ ਦੀ ਨਿੰਦਿਆ ਕਰਦਾ ਹੈ ਤੂੰ ਉਸ  (ਆਤਮਕ ਮੌਤੇ) ਮਾਰ ਕੇ ਖ਼ੁਆਰ ਕਰਦਾ ਹੈਂ । ਹੇ ਨਾਨਕ! ਤੂੰ ਭੀ ਪ੍ਭੂ ਦੀ ਚਰਨੀਂ ਲਗ ਤੇ (ਦੁਨੀਆ ਵਾਲੀ) ਚਿੰਤਾ ਛਡ ਕੇ ਬੇ-ਫ਼ਿਕਰ ਹੋ ਰਹੁ ।੨੧।

Hukamnama from SikhNet.com<xhtml:img xmlns:xhtml="http://www.w3.org/1999/xhtml" src="http://feeds.feedburner.com/~r/hukam-punjabi/~4/ctP-E7vaTsA" height="1" width="1" />

ਸ਼ਨੀਵਾਰ ੧੩ ਜੇਠ (ਸੰਮਤ ੫੪੪ ਨਾਨਕਸ਼ਾਹੀ)
ਗੂਜਰੀ ਮਹਲਾ ੧ ॥ (ਪੁਰਾਣਾਂ ਵਿਚ ਕਥਾ ਆਉਂਦੀ ਹੈ ਕਿ ਜਿਸ ਬ੍ਹਮਾ ਦੇ ਰਚੇ ਹੋਏੇ) ਵੇਦ (ਪੰਡਿਤ ਲੋਕ) ਮੂੰਹੋਂ ਗਲੇ ਨਾਲ ਮਿਠੀ ਸੁਰ ਵਿਚ ਨਿਤ ਪੜHਦੇ ਹਨ, ਉਹ ਬ੍ਹਮਾ ਵਿਸ਼ ਦੀ ਧੰਨੀ ਵਿਚੋਂ ਉਗੇ ਹੋਏੇ ਕੌਲ ਦੀ ਨਾਲ ਤੋਂ ਜੰਮਿਆ (ਤੇ ਆਪਣੇ ਜਨਮ-ਦਾਤੇ ਦੀ ਕੁਦਰਤਿ ਦਾ ਅੰਤ ਲਭਣ ਲਈ ਉਸ ਨਾਲ ਵਿਚ ਚਲ ਪਿਆ, ਕਈ ਜੁਗ ਉਸ ਨਾਲ ਦੇ) ਹਨੇਰੇ ਵਿਚ ਹੀ ਆਉਂਦਾ ਜਾਂਦਾ ਰਿਹਾ, ਪਰ ਉਸ ਦਾ ਅੰਤ ਨਾਹ ਲਭ ਸਕਿਆ ।੧। ਹੇ ਮੇਰੀ ਜ਼ਿੰਦਗੀ ਦੇ ਆਸਰੇ ਪ੍ੀਤਮ! ਮੈ ਨਾਹ ਭੁਲ । ਤੂµ ਉਹ ਹੈਂ ਜਿਸ ਦੀ ਭਗਤੀ ਪੂਰਨ ਪੁਰਖ ਸਦਾ ਕਰਦੇ ਰਹਿੰਦੇ ਹਨ, ਜਿਸ  ਰਿਸ਼ੀ ਮੁਨੀ ਗੁਰੂ ਦੀ ਦਸੀ ਸੂਝ ਦੇ ਆਸਰੇ ਸਦਾ ਸਿਮਰਦੇ ਹਨ ।੧।ਰਹਾਉ। ਉਹ ਪ੍ਭੂ ਇਤਨਾ ਵਡਾ ਹੈ ਕਿ ਸੂਰਜ ਤੇ ਚੰਦ੍ਮਾ ਉਸ ਦੇ ਤਿ੍ਭਵਣੀ ਜਗਤ ਵਿਚ (ਮਾਨੋ ਨਿਕੇ ਜਿਹੇ) ਦੀਵੇ (ਹੀ) ਹਨ, ਸਾਰੇ ਜਗਤ ਵਿਚ ਉਸੇ ਦੀ ਜੋਤਿ ਵਿਆਪਕ ਹੈ । ਜੇਹੜਾ ਮਨੁਖ ਗੁਰੂ ਦੇ ਦਸੇ ਰਾਹ ਤੇ ਤੁਰ ਕੇ ਉਸ  ਦਿਨ ਰਾਤ ਮਿਲਦਾ ਹੈ ਉਹ ਪਵਿਤ੍ ਜੀਵਨ ਵਾਲਾ ਹੋ ਜਾਂਦਾ ਹੈ । ਜੋ ਮਨੁਖ ਆਪਣੇ ਮਨ ਦੇ ਪਿਛੇ ਤੁਰਦਾ ਹੈ ਉਸ ਦੀ ਜ਼ਿੰਦਗੀ ਦੀ ਰਾਤ (ਅਗਿਆਨਤਾ ਦੇ) ਹਨੇਰੇ ਵਿਚ ਬੀਤਦੀ ਹੈ ।੨। ਵਡੇ ਵਡੇ ਜੋਗੀ (ਆਪਣੇ ਹੀ ਉਦਮ ਦੀ ਟੇਕ ਰਖ ਕੇ) ਸਮਾਧੀਅਾਂ ਲਾਂਦੇ ਹਨ ਤੇ ਮਨ  ਜਿਤਣ ਦੇ ਜਤਨ ਕਰਦੇ ਹਨ (ਪਰ ਜੇਹੜਾ ਮਨੁਖ ਆਪਣੇ ਉਦਮ ਉਤੇ ਹੀ ਟੇਕ ਰਖੇ, ਉਸ ) ਉਹ ਅੰਦਰ-ਵਸਦੀ ਜੋਤਿ ਇਹਨਾਂ ਅਖਾਂ ਨਾਲ ਨਹੀਂ ਦਿਸਦੀ । (ਜੋ ਮਨੁਖ ਗੁਰੂ ਦੇ ਸਨਮੁਖ ਹੰਦਾ ਹੈ) ਉਸ ਦਾ ਮਨ ਵਾਲਾ ਝਗੜਾ ਗੁਰੂ ਮੁਕਾ ਦੇਂਦਾ ਹੈ, ਉਸ ਦੇ ਅੰਦਰ ਗੁਰੂ ਦਾ ਸ਼ਬਦ-ਰੂਪ ਮਿਠੀ ਲਗਨ ਲਗ ਪੈਂਦੀ ਹੈ, ਉਸ ਦੇ ਅੰਦਰ ਪਰਮਾਤਮਾ ਦੀ ਜੋਤਿ ਜਗ ਪੈਂਦੀ ਹੈ ।੩। ਹੇ ਨਾਨਕ! (ਅਰਦਾਸ ਕਰ) ਹੇ ਦੇਵਤਿਅਾਂ ਤੇ ਮਨੁਖਾਂ ਦੇ ਖਸਮ! ਹੇ ਬੇਅੰਤ! ਹੇ ਜੂਨ-ਰਹਿਤ! ਤੇ ਅਟਲ ਮਹਲ ਵਿਚ ਟਿਕੇ ਰਹਿਣ ਵਾਲੇ ਅਪਾਰ ਪ੍ਭੂ! ਹੇ ਜਗਤ ਦੇ ਜੀਵਨ! (ਮੇਹਰ ਕਰ ਮੈ) ਅਡੋਲਤਾ ਵਿਚ ਨਿਵਾਸ ਮਿਲੇ । ਮੇਹਰ ਦੀ ਨਿਗਾਹ ਕਰ ਕੇ ਮੇਰਾ ਬੇੜਾ ਪਾਰ ਕਰ ।੪।੨।

Hukamnama from SikhNet.com<xhtml:img xmlns:xhtml="http://www.w3.org/1999/xhtml" src="http://feeds.feedburner.com/~r/hukam-punjabi/~4/cVhmAfk7thI" height="1" width="1" />

ਸ਼ੁਕਰਵਾਰ ੧੨ ਜੇਠ (ਸੰਮਤ ੫੪੪ ਨਾਨਕਸ਼ਾਹੀ)
ਸੋਰਠਿ ਮਹਲਾ ੫ ॥ ਹੇ ਪ੍ਭੂ! ਤੂੰ (ਆਤਮਕ ਜੀਵਨ ਦੀ) ਗਵਾਚੀ ਹੋਈ (ਰਾਸਿ-ਪੂੰਜੀ)  ਵਾਪਸ ਦਿਵਾਣ ਵਾਲਾ ਹੈਂ, ਤੂੰ (ਵਿਕਾਰਾਂ ਦੀ) ਕੈਦ ਵਿਚੋਂ ਛੁਡਾਣ ਵਾਲਾ ਹੈਂ, ਤੇਰਾ ਕੋਈ ਖ਼ਾਸ ਸਰੂਪ ਨਹੀਂ ਦਸਿਆ ਜਾ ਸਕਦਾ, ਤੂੰ (ਜੀਵਾਂ ) ਦੁਖਾਂ ਵਿਚ ਢਾਰਸ ਦੇਣ ਵਾਲਾ ਹੈਂ । ਹੇ ਪ੍ਭੂ! ਮੈਂ ਕੋਈ ਚੰਗਾ ਕਰਮ ਕੋਈ ਚੰਗਾ ਧਰਮ ਕਰਨਾ ਨਹੀਂ ਜਾਣਦਾ, ਮੈਂ ਲੋਭ ਵਿਚ ਫਸਿਆ ਰਹਿੰਦਾ ਹਾਂ, ਮੈਂ ਮਾਇਆ ਦੇ ਮੋਹ ਵਿਚ ਗ੍ਸਿਆ ਰਹਿੰਦਾ ਹਾਂ । ਪਰ ਹੇ ਪ੍ਭੂ! ਮੇਰਾ ਨਾਮ ਗੋਬਿੰਦ ਦਾ ਭਗਤ ਪੈ ਗਿਆ ਹੈ । ਸੋ, ਹੁਣ ਤੂੰ ਆਪਣੇ ਨਾਮ ਦੀ ਆਪ ਲਾਜ ਰਖ ।੧। ਹੇ ਪ੍ਭੂ ਜੀ! ਤੂੰ ਉਹਨਾਂ ਬੰਦਿਅਾਂ  ਮਾਣ ਦੇਂਦਾ ਹੈਂ, ਜਿਨHਾਂ ਦਾ ਹੋਰ ਕੋਈ ਮਾਣ ਨਹੀਂ ਕਰਦਾ । ਮੈਂ ਤੇਰੀ ਤਾਕਤ ਤੋਂ ਸਦਕੇ ਤੋਂ ਜਾਂਦਾ ਹਾਂ । ਹੇ ਭਾਈ! ਮੇਰਾ ਗੋਬਿੰਦ ਨਕਾਰਿਅਾਂ  ਭੀ ਆਦਰ-ਜੋਗ ਬਣਾ ਦੇਂਦਾ ਹੈ ।ਰਹਾਉ। ਹੇ ਭਾਈ! ਜਿਵੇਂ ਕੋਈ ਬਚਾ ਆਪਣੀ ਲਗਨ ਅਨੁਸਾਰ ਸੁਭਾਵ ਅਨੁਸਾਰ ਲਖਾਂ ਗ਼ਲਤੀਅਾਂ ਕਰਦਾ ਹੈ, ਉਸ ਦਾ ਪਿਉ ਉਸ  ਸਿਖਿਆ ਦੇ ਦੇ ਕੇ ਕਈ ਤਰੀਕਿਅਾਂ ਨਾਲ ਝਿੜਕਦਾ ਭੀ ਹੈ, ਪਰ ਫਿਰ ਆਪਣੇ ਗਲ ਨਾਲ (ਉਸ ) ਲਾ ਲੈਂਦਾ ਹੈ, ਇਸੇ ਤਰHਾਂ ਪ੍ਭੂ-ਪਿਤਾ ਭੀ ਜੀਵਾਂ ਦੇ ਪਿਛਲੇ ਗੁਨਾਹ ਬਖ਼ਸ਼ ਲੈਂਦਾ ਹੈ, ਤੇ ਅਗਾਂਹ ਵਾਸਤੇ (ਜੀਵਨ ਦੇ) ਠੀਕ ਰਸਤੇ ਉਤੇ ਪਾ ਦੇਂਦਾ ਹੈ ।੧। ਹੇ ਭਾਈ! ਪਰਮਾਤਮਾ ਹਰੇਕ ਦੇ ਦਿਲ ਦੀ ਜਾਣਨ ਵਾਲਾ ਹੈ, (ਜੀਵਾਂ ਦੀ) ਹਰੇਕ (ਆਤਮਕ) ਹਾਲਤ  ਜਾਣਦਾ ਹੈ । (ਉਸ  ਛਡ ਕੇ) ਹੋਰ ਕਿਸ ਪਾਸ (ਆਪਣੀ ਬਿਰਥਾ) ਆਖ ਕੇ ਸੁਣਾਈ ਜਾ ਸਕਦੀ ਹੈ? ਹੇ ਭਾਈ! ਪਰਮਾਤਮਾ ਨਿਰੀਅਾਂ ਜ਼ਬਾਨੀ ਗਲਾਂ ਨਾਲ ਖ਼ੁਸ਼ ਨਹੀਂ ਹੁੰਦਾ । (ਕਰਣੀ ਕਰ ਕੇ ਜੇਹੜਾ ਮਨੁਖ) ਪਰਮਾਤਮਾ  ਚੰਗਾ ਲਗ ਪੈਂਦਾ ਹੈ, ਉਸ ਦੀ ਉਹ ਇਜ਼ਤ ਰਖ ਲੈਂਦਾ ਹੈ । ਹੇ ਪ੍ਭੂ! ਮੈਂ ਹੋਰ ਸਾਰੇ ਆਸਰੇ ਵੇਖ ਲਏੇ ਹਨ, ਮੈਂ ਇਕ ਤੇਰਾ ਆਸਰਾ ਹੀ ਰਖਿਆ ਹੋਇਆ ਹੈ ।੩। ਹੇ ਭਾਈ! ਮਾਲਕ-ਪ੍ਭੂ ਦਇਆਵਾਨ ਹੋ ਕੇ ਕਿਰਪਾਲ ਹੋ ਕੇ ਆਪ ਹੀ (ਜਿਸ ਮਨੁਖ ਦੀ) ਬੇਨਤੀ ਸੁਣ ਲੈਂਦਾ ਹੈ, ਉਸ  ਪੂਰਾ ਗੁਰੂ ਮੇਲ ਦੇਂਦਾ ਹੈ ਮਿਲਾ ਦੇਂਦਾ ਹੈ (ਇਸ ਤਰHਾਂ, ਉਸ ਮਨੁਖ ਦੇ) ਮਨ ਦੀ ਹਰੇਕ ਚਿੰਤਾ ਮੁਕ ਜਾਂਦੀ ਹੈ । ਹੇ ਦਾਸ ਨਾਨਕ! (ਆਖਗੁਰੂ ਜਿਸ ਮਨੁਖ ਦੇ) ਮੂੰਹ ਵਿਚ ਪਰਮਾਤਮਾ ਦਾ ਨਾਮ-ਦਵਾਈ ਪਾ ਦੇਂਦਾ ਹੈ, ਉਹ ਮਨੁਖ ਆਤਮਕ ਆਨੰਦ ਵਿਚ ਜੀਵਨ ਬਿਤੀਤ ਕਰਦਾ ਹੈ ।੪।੧੨।੬੨।

Hukamnama from SikhNet.com<xhtml:img xmlns:xhtml="http://www.w3.org/1999/xhtml" src="http://feeds.feedburner.com/~r/hukam-punjabi/~4/eoLOS-n4GbE" height="1" width="1" />

ਵੀਰਵਾਰ ੧੧ ਜੇਠ (ਸੰਮਤ ੫੪੪ ਨਾਨਕਸ਼ਾਹੀ)
ਸਲੋਕੁ ਮÚ ੩ ॥ ਜਿਸ ਮਨੁਖ  ਸਤਿਗੁਰੂ ਤੇ ਭਰੋਸਾ ਨਹੀਂ ਬਣਿਆ ਤੇ ਸਤਿਗੁਰੂ ਦੇ ਸ਼ਬਦ ਵਿਚ ਜਿਸ ਦਾ ਪਿਆਰ ਨਹੀਂ ਲਗਾ ਉਸ  ਕਦੇ ਸੁਖ ਨਹੀਂ, ਭਾਵੇਂ (ਗੁਰੂ ਪਾਸ) ਸੌ ਵਾਰੀ ਆਵੇ ਜਾਏੇ । ਹੇ ਨਾਨਕ! ਜੇ ਗੁਰੂ ਦੇ ਸਨਮੁਖ ਹੋ ਕੇ ਸਚੇ ਵਿਚ ਲਿਵ ਜੋੜੀਏੇ ਤਾਂ ਪ੍ਭੂ ਸਹਿਜੇ ਹੀ ਮਿਲ ਪੈਂਦਾ ਹੈ ।੧। ਹੇ ਮੇਰੇ ਮਨ! ਇਹੋ ਜਿਹਾ ਸਤਿਗੁਰੂ ਖੋਜ ਕੇ ਲਭ, ਜਿਸ ਦੀ ਸੇਵਾ ਕੀਤਿਅਾਂ ਤੇਰਾ ਸਾਰੀ ਉਮਰ ਦਾ ਦੁਖ ਦੂਰ ਹੋ ਜਾਏੇ; ਕਦੇ ਉਕਾ ਹੀ ਚਿੰਤਾ ਨਾ ਹੋਵੇ ਤੇ (ਉਸ ਸਤਿਗੁਰੂ ਦੇ) ਸ਼ਬਦ ਨਾਲ ਤੇਰੀ ਹਉਮੈ ਸੜ ਜਾਏੇ; ਤੇਰੇ ਅੰਦਰੋਂ ਕੂੜ ਦੀ ਕੰਧ ਦੂਰ ਹੋ ਜਾਏੇ ਤੇ ਮਨ ਵਿਚ ਸਚਾ ਹਰੀ ਆ ਵਸੇ, ਅਤੇ ਹੇ ਮਨ! (ਉਸ ਸਤਿਗੁਰੂ ਦੇ ਦਸੇ ਹੋਏੇ) ਸੰਜਮ ਵਿਚ ਸਚੀ ਕਾਰ ਕਰ ਕੇ ਤੇਰੇ ਅੰਦਰ ਸ਼ਾਂਤੀ ਤੇ ਸੁਖ ਹੋ ਜਾਏੇ । ਹੇ ਨਾਨਕ! ਜਦੋਂ ਹਰੀ ਆਪਣੀ ਰਜ਼ਾ ਵਿਚ ਮੇਹਰ ਕਰਦਾ ਹੈ ਤਦੋਂ (ਇਹੋ ਜਿਹਾ) ਸਤਿਗੁਰੂ ਪੂਰੀ ਬਖ਼ਸ਼ਸ਼ ਨਾਲ ਹੀ ਮਿਲਦਾ ਹੈ ।੨। ਜਿਸ ਮਨੁਖ ਦੇ ਹਿਰਦੇ ਵਿਚ (ਸਭ ਦਾ) ਹਾਕਮ ਪ੍ਭੂ ਵਸਦਾ ਹੋਵੇ, ਸਾਰਾ ਸੰਸਾਰ ਉਸ ਦੇ ਵਸ ਵਿਚ ਆ ਜਾਂਦਾ ਹੈ, ਉਸ  ਕਿਸੇ ਦੀ ਕਾਣ ਨਹੀਂ ਹੰਦੀ, (ਸਗੋਂ) ਪਰਮਾਤਮਾ ਹਾਕਮ ਨੇ ਸਾਰਿਅਾਂ  ਲਿਆ ਕੇ ਉਸ ਦੀ ਚਰਨੀਂ ਪਾਇਆ (ਹੰਦਾ) ਹੈ। ਮਨੁਖ ਦੀ ਕਚਹਿਰੀ ਵਿਚੋਂ ਤਾਂ ਮਨੁਖ ਨਸ ਭਜ ਕੇ ਭੀ ਕਿਤੇ ਖਿਸਕ ਸਕਦਾ ਹੈ, ਪਰ ਰਬ ਦੀ ਹਕੂਮਤਿ ਤੋਂ ਭਜ ਕੇ ਕੋਈ ਕਿਥੇ ਜਾ ਸਕਦਾ ਹੈ? ਇਹੋ ਜਿਹਾ ਹਾਕਮ ਹਰੀ ਭਗਤਾਂ ਦੇ ਹਿਰਦੇ ਵਿਚ ਵਸਿਆ ਹੋਇਆ ਹੈ, ਉਸ ਨੇ ਰਹਿੰਦੇ ਖੁੰਹਦੇ ਸਾਰੇ ਜੀਵਾਂ  ਲਿਆ ਕੇ ਭਗਤ ਜਨਾਂ ਦੇ ਅਗੇ ਖੜੇ ਕਰ ਦਿਤਾ ਹੈ (ਭਾਵ, ਚਰਨੀਂ ਲਿਆ ਪਾਇਆ ਹੈ)। ਪ੍ਭੂ ਦੀ ਖ਼ਾਸ ਮੇਹਰ ਨਾਲ ਹੀ ਪ੍ਭੂ ਦੇ ਨਾਮ ਦੀ ਵਡਿਆਈ (ਕਰਨ ਦਾ ਗੁਣ) ਪ੍ਾਪਤ ਹੰਦਾ ਹੈ; ਸਤਿਗੁਰੂ ਦੇ ਸਨਮੁਖ ਹੋ ਕੇ ਕੋਈ ਵਿਰਲਾ ਹੀ (ਨਾਮ) ਸਿਮਰਦਾ ਹੈ ।੧੪।

Hukamnama from SikhNet.com<xhtml:img xmlns:xhtml="http://www.w3.org/1999/xhtml" src="http://feeds.feedburner.com/~r/hukam-punjabi/~4/dpU79xeHPeU" height="1" width="1" />

ਬੁਧਵਾਰ ੧੦ ਜੇਠ (ਸੰਮਤ ੫੪੪ ਨਾਨਕਸ਼ਾਹੀ)
ਸਲੋਕੁ ਮÚ ੩ ॥ ਅੰਨHੇ ਮਨਮੁਖ ਨੇ ਸਤਿਗੁਰੂ ਦੇ ਸਨਮੁਖ ਹੋ ਕੇ ਨਾ ਸੇਵਾ ਕੀਤੀ, ਨਾ ਪਰਮਾਤਮਾ ਦੇ ਨਾਮ ਵਿਚ ਉਸ ਦਾ ਪਿਆਰ ਹੀ ਲਗਾ, ਸ਼ਬਦ ਵਿਚ ਰਸ ਭੀ ਨਾ ਆਇਆ, (ਤਾਹੀਏੇਂ) ਘੜੀ ਮੁੜੀ ਜੰਮਦਾ ਮਰਦਾ ਹੈ; ਜੇ ਅੰਨHਾ ਮਨਮੁਖ ਹਰੀ  ਯਾਦ ਨਹੀਂ ਕਰਦਾ ਤਾਂ ਸੰਸਾਰ ਵਿਚ ਆਉਣ ਦਾ ਕੀਹ ਲਾਭ (ਉਸ ਨੇ ਖਟਿਆ)? ਹੇ ਨਾਨਕ! ਜਿਨHਾਂ ਮਨੁਖਾਂ ਤੇ ਮੇਹਰ ਦੀ ਨਜ਼ਰ ਕਰਦਾ ਹੈ, ਉਹ ਸਤਿਗੁਰੂ ਦੇ ਸਨਮੁਖ ਹੋ ਕੇ (ਸੰਸਾਰ ਸਾਗਰ ਤੋਂ) ਪਾਰ ਉਤਰਦੇ ਹਨ ।੧। ਇਕ ਸਤਿਗੁਰੂ ਹੀ ਸੁਚੇਤ ਹੈ, ਹੋਰ ਸਾਰਾ ਸੰਸਾਰ (ਮਾਇਆ ਦੇ) ਮੋਹ ਵਿਚ ਤੇ ਤਿ੍ਸ਼ਨਾ ਵਿਚ ਸੁਤਾ ਹੋਇਆ ਹੈ; ਜੋ ਮਨੁਖ ਸਤਿਗੁਰੂ ਦੀ ਸੇਵਾ ਕਰਦੇ ਹਨ ਤੇ ਗੁਣਾਂ ਦੇ ਖ਼ਜ਼ਾਨੇ ਸਚੇ ਨਾਮ ਵਿਚ ਰਤੇ ਹੋਏੇ ਹਨ, (ਉਹ) ਜਾਗਦੇ ਹਨ । ਅੰਨHੇ ਮਨਮੁਖ ਹਰੀ  ਸਿਮਰਦੇ ਨਹੀਂ, ਜਨਮ ਮਰਨ ਦੇ ਗੇੜ ਵਿਚ ਪੈ ਕੇ ਤਬਾਹ ਹੋ ਰਹੇ ਹਨ; ਹੇ ਨਾਨਕ! ਗੁਰੂ ਦੇ ਸਨਮੁਖ ਹੋ ਕੇ ਉਹਨਾਂ ਨੇ ਨਾਮ ਸਿਮਰਿਆ ਹੈ, ਜਿਨHਾਂ ਦੇ ਹਿਰਦੇ ਵਿਚ ਧੁਰ ਮੁਢ ਤੋਂ (ਕੀਤੇ ਭਲੇ ਕੰਮਾਂ ਦੇ ਸੰਸਕਾਰਾਂ ਅਨੁਸਾਰ ਲੇਖ) ਲਿਖਿਆ ਪਿਆ ਹੈ ।੨। ਹਰੀ ਦਾ ਨਾਮ ਸਾਡਾ ਛਤੀ (੩੬) ਤਰHਾਂ ਦਾ (ਭਾਵ, ਕਈ ਸੁਆਦਾਂ ਵਾਲਾ) ਭੋਜਨ ਹੈ, ਜਿਸ  ਖਾ ਕੇ ਅਸੀ ਰਜ ਗਏੇ ਹਾਂ (ਭਾਵ, ਮਾਇਕ ਪਦਾਰਥਾਂ ਵਲੋਂ ਤਿ੍ਪਤ ਹੋ ਗਏੇ ਹਾਂ) ਹਰੀ ਦਾ ਨਾਮ ਹੀ ਸਾਡੀ ਪੁਸ਼ਾਕ ਹੈ ਜਿਸ  ਪਹਿਨ ਕੇ ਕਦੇ ਬੇ-ਪੜਦਾ ਨਾਹ ਹੋਵਾਂਗੇ, ਤੇ ਹੋਰ (ਸੁੰਦਰ) ਪੁਸ਼ਾਕਾਂ ਪਾਉਣ ਦੀ ਸਾਡੀ ਚਾਹ ਦੂਰ ਹੋ ਗਈ ਹੈ । ਹਰੀ ਦਾ ਨਾਮ ਸਾਡਾ ਵਣਜ, ਨਾਮ ਹੀ ਸਾਡਾ ਵਪਾਰ ਹੈ ਤੇ ਸਤਿਗੁਰੂ ਨੇ ਸਾ ਨਾਮ ਦੀ ਹੀ ਮੁਖ਼ਤਿਆਰੀ ਦਿਤੀ ਹੈ; ਹਰੀ ਦੇ ਨਾਮ ਦਾ ਹੀ ਅਸਾਂ ਲੇਖਾ ਲਿਖਿਆ ਹੈ, (ਜਿਸ ਲੇਖੇ ਕਰ ਕੇ) ਜਮ ਦੀ ਪਹਿਲੀ ਖ਼ੁਸ਼ਾਮਦ ਦੂਰ ਹੋ ਗਈ ਹੈ । ਪਰ ਕਿਸੇ ਵਿਰਲੇ ਗੁਰਮੁਖ ਨੇ ਨਾਮ ਸਿਮਰਿਆ ਹੈ (ਉਹੀ ਸਿਮਰਦੇ ਹਨ) ਜਿਨHਾਂ  ਧੁਰੋਂ ਬਖ਼ਸ਼ਸ਼ ਦੀ ਰਾਹੀਂ (ਪਿਛਲੇ ਕੀਤੇ ਕੰਮਾਂ ਦੇ ਸੰਸਕਾਰਾਂ ਅਨੁਸਾਰ ਉਕਰੇ ਹੋਏੇ) ਲੇਖ ਦੀ ਪਰਾਪਤੀ ਹੋਈ ਹੈ ।੧੭।

Hukamnama from SikhNet.com<xhtml:img xmlns:xhtml="http://www.w3.org/1999/xhtml" src="http://feeds.feedburner.com/~r/hukam-punjabi/~4/111hEx2D_Oc" height="1" width="1" />

ਮੰਗਲਵਾਰ ੯ ਜੇਠ (ਸੰਮਤ ੫੪੪ ਨਾਨਕਸ਼ਾਹੀ)
ਸੋਰਠਿ ਮਹਲਾ ੩ ॥ ਹੇ ਭਾਈ! ਗੁਰੂ ਭਗਤ ਜਨਾਂ ਨੰੰ ਪਰਮਾਤਮਾ ਦੀ ਭਗਤੀ ਦਾ ਖ਼ਜ਼ਾਨਾ ਦੇਂਦਾ ਹੈ, ਪਰਮਾਤਮਾ ਦਾ ਨਾਮ ਐੈਸਾ ਧਨ ਹੈ ਜੋ ਸਦਾ ਕਾਇਮ ਰਹਿੰਦਾ ਹੈ। ਹਰਿ-ਨਾਮ-ਧਨ ਕਦੇ ਮੁਕਣ ਵਾਲਾ ਨਹੀਂ, ਇਹ ਧਨ ਕਦੇ ਨਹੀਂ ਮੁਕਦਾ, ਕਿਸੇ ਪਾਸੋਂ ਇਸ ਦਾ ਮੁਲ ਭੀ ਨਹੀਂ ਪਾਇਆ ਜਾ ਸਕਦਾ (ਭਾਵ, ਕੋਈ ਮਨੁਖ ਇਸ ਧਨ ਨੰੰ ਦੁਨਿਆਵੀ ਪਦਾਰਥਾਂ ਨਾਲ ਖ਼ਰੀਦ ਭੀ ਨਹੀਂ ਸਕਦਾ)। ਜਿਨHਾਂ ਨੇ ਇਹ ਸਦਾ-ਥਿਰ ਹਰਿ-ਧਨ ਪ੍ਾਪਤ ਕਰ ਲਿਆ, ਉਹਨਾਂ ਨੰੰ ਇਸ ਨਾਮ-ਧਨ ਦੀ ਬਰਕਤਿ ਨਾਲ ਲੋਕ ਪਰਲੋਕ ਵਿਚ ਇਜ਼ਤ ਮਿਲਦੀ ਹੈ।੧। ਹੇ ਮੇਰੇ ਮਨ! ਗੁਰੂ ਦੇ ਸ਼ਬਦ ਦੇ ਰਾਹੀਂ ਹੀ ਪਰਮਾਤਮਾ ਮਿਲ ਸਕਦਾ ਹੈ। ਸ਼ਬਦ ਤੋਂ ਬਿਨਾ ਜਗਤ ਕੁਰਾਹੇ ਪਿਆ ਹੋਇਆ ਭਟਕਦਾ ਫਿਰਦਾ ਹੈ, (ਅਗਾਂਹ ਪਰਲੋਕ ਵਿਚ) ਪ੍ਭੂ ਦੀ ਦਰਗਾਹ ਵਿਚ ਦੰਡ ਸਹਿੰਦਾ ਹੈ । ਰਹਾਉ। ਹੇ ਭਾਈ! ਇਸ ਵਿਚ ਕਾਮ ਕ੍ੋਧ ਲੋਭ ਮੋਹ ਅਹੰਕਾਰ ਪੰਜ ਚੋਰ ਵਸਦੇ ਹਨ, ਇਹ ਮਨੁਖ ਦੇ ਅੰਦਰ ਆਤਮਕ ਜੀਵਨ ਦੇਣ ਵਾਲਾ ਨਾਮ-ਧਨ ਲੁਟਦੇ ਰਹਿੰਦੇ ਹਨ, ਆਪਣੇ ਮਨ ਦੇ ਪਿਛੇ ਤੁਰਨ ਵਾਲੇ ਮਨੁਖ ਇਹ ਸਮਝਦੇ ਨਹੀਂ। ਜਦੋਂ ਸਭ ਕੁਝ ਲੁਟਾ ਕੇ ਉਹ ਦੁਖੀ ਹੁੰਦੇ ਹਨ, ਤਾਂ ਕੋਈ ਉਹਨਾਂ ਦੀ ਪੁਕਾਰ ਨਹੀਂ ਸੁਣਦਾ, ਕੋਈ ਉਹਨਾਂ ਦੀ ਸਹਾਇਤਾ ਨਹੀਂ ਕਰ ਸਕਦਾ। ਮਾਇਆ ਦੇ ਮੋਹ ਵਿਚ ਅੰਨHਾ ਹੋਇਆ ਜਗਤ ਅੰਨਿਅਾਂ ਵਾਲੀ ਕਰਤੂਤ ਕਰਦਾ ਰਹਿੰਦਾ ਹੈ, ਗੁਰੂ ਤੋਂ ਖੰਝ ਕੇ ਇਸ ਦੇ ਆਤਮਕ ਜੀਵਨ ਦੇ ਰਸਤੇ ਵਿਚ ਹਨੇਰਾ ਹੋਇਆ ਰਹਿੰਦਾ ਹੈ।੨। ਮੈਂ ਵਡਾ ਹਾਂ, ਇਹ ਧਨ ਪਦਾਰਥ ਮੇਰਾ ਹੈ ਇਹ ਆਖ ਆਖ ਕੇ ਮਾਇਆ ਵਿਚ ਫਸੇ ਮਨੁਖ ਖੁਆਰ ਹੁੰਦੇ ਰਹਿੰਦੇ ਹਨ, ਪਰ ਜਗਤ ਤੋਂ ਤੁਰਨ ਵੇਲੇ ਕੋਈ ਚੀਜ਼ ਭੀ ਕਿਸੇ ਦੇ ਨਾਲ ਨਹੀਂ ਤੁਰਦੀ। ਜੇਹੜਾ ਮਨੁਖ ਗੁਰੂ ਦੇ ਸਨਮੁਖ ਰਹਿੰਦਾ ਹੈ, ਉਹ ਸਦਾ ਪਰਮਾਤਮਾ ਦੇ ਨਾਮ ਨੰੰ ਹਿਰਦੇ ਵਿਚ ਵਸਾ ਕੇ ਨਾਮ ਸਿਮਰਦਾ ਰਹਿੰਦਾ ਹੈ, ਉਹ ਸਦਾ ਥਿਰ ਰਹਿਣ ਵਾਲੀ ਸਿਫ਼ਤਿ ਸਾਲਾਹ ਦੀ ਬਾਣੀ ਦੇ ਰਾਹੀਂ ਪਰਮਾਤਮਾ ਦੇ ਗੁਣ ਗਾਉਂਦਾ ਰਹਿੰਦਾ ਹੈ। ਪਰਮਾਤਮਾ ਦੀ ਮੇਹਰ ਦੀ ਨਜ਼ਰ ਨਾਲ ਉਹ ਸਦਾ ਸੁਖੀ ਰਹਿੰਦਾ ਹੈ।੩। ਜਿਨਾਂ ਦੇ ਹਿਰਦੇ ਵਿਚ ਗੁਰੂ ਦਾ ਬਖ਼ਸ਼ਿਆ ਗਿਆਨ ਸਦਾ ਚਾਨਣ ਕਰੀ ਰਖਦਾ ਹੈ, ਉਹਨਾਂ ਦਾ ਹੁਕਮ ਦੁਨੀਆ ਦੇ ਬਾਦਸ਼ਾਹ ਦੇ ਸਿਰ ਉਤੇ ਭੀ ਚਲਦਾ ਹੈ, ਉਹ ਹਰ ਵੇਲੇ ਦਿਨ ਰਾਤ ਪਰਮਾਤਮਾ ਦੀ ਭਗਤੀ ਕਰਦੇ ਰਹਿੰਦੇ ਹਨ, ਉਹ ਹਰਿ-ਨਾਮ ਦਾ ਲਾਭ ਖਟਦੇ ਹਨ ਜੋ ਸਦਾ ਕਾਇਮ ਰਹਿੰਦਾ ਹੈ। ਹੇ ਨਾਨਕ! ਪਰਮਾਤਮਾ ਦੇ ਨਾਮ ਦੇ ਰਾਹੀਂ ਸੰਸਾਰ ਤੋਂ ਪਾਰ-ਉਤਾਰਾ ਹੋ ਜਾਂਦਾ, ਜੇਹੜੇ ਮਨੁਖ ਗੁਰੂ ਦੇ ਸ਼ਬਦ ਦੇ ਰਾਹੀਂ ਹਰਿ-ਨਾਮ ਦੇ ਰੰਗ ਵਿਚ ਰੰਗੇ ਰਹਿੰਦੇ ਹਨ, ਪਰਮਾਤਮਾ ਉਹਨਾਂ ਦੇ ਨੇੜੇ ਵਸਦਾ ਹੈ।੪।੨।

Hukamnama from SikhNet.com<xhtml:img xmlns:xhtml="http://www.w3.org/1999/xhtml" src="http://feeds.feedburner.com/~r/hukam-punjabi/~4/a4zUvXmHiaA" height="1" width="1" />

ਸੋਮਵਾਰ ੮ ਜੇਠ (ਸੰਮਤ ੫੪੪ ਨਾਨਕਸ਼ਾਹੀ)
ਰਾਗੁ ਗੂਜਰੀ ਵਾਰ ਮਹਲਾ ੫ ੴ> ਸਤਿਗੁਰ ਪ੍ਸਾਦਿ ॥ ਜੇ ਆਪਣੇ ਗੁਰੂ (ਦੇ ਪਿਆਰ) ਵਿਚ ਰੰਗੇ ਜਾਈਏੇ ਤਾਂ (ਪ੍ਭੂ ਦੀ) ਹਜ਼ੂਰੀ ਵਿਚ ਥਾਂ ਮਿਲਦਾ ਹੈ । ਮਨ ਵਿਚ ਗੁਰੂ  ਯਾਦ ਕਰਨਾ, ਜੀਭ ਨਾਲ ਗੁਰੂ ਦਾ ਨਾਮ ਜਪਣਾ, ਅਖਾਂ ਨਾਲ ਗੁਰੂ  ਵੇਖਣਾ, ਕੰਨਾਂ ਨਾਲ ਗੁਰੂ ਦਾ ਨਾਮ ਸੁਣਨਾਇਹ ਦਾਤਿ, ਆਖ, ਹੇ ਨਾਨਕ! ਉਸ ਮਨੁਖ  ਪ੍ਭੂ ਦੇਂਦਾ ਹੈ ਜਿਸ ਉਤੇ ਮੇਹਰ ਕਰਦਾ ਹੈ, ਅਜੇਹੇ ਬੰਦੇ ਜਗਤ ਵਿਚ ਸ੍ੇਸ਼ਟ ਅਖਵਾਉਂਦੇ ਹਨ, (ਪਰ ਅਜੇਹੇ ਹੁੰਦੇ) ਕੋਈ ਵਿਰਲੇ ਵਿਰਲੇ ਹਨ ।੧। ਰਖਿਆ ਕਰਨ ਵਾਲੇ ਪਰਮਾਤਮਾ ਨੇ ਜਿਨHਾਂ ਬੰਦਿਅਾਂ ਦੀ ਮਦਦ ਕੀਤੀ, ਉਹਨਾਂ  ਉਸ ਨੇ ਆਪ (ਵਿਕਾਰਾਂ ਤੋਂ) ਬਚਾ ਲਿਆ ਹੈ, ਉਹਨਾਂ  ਗੁਰੂ ਦੀ ਪੈਰੀਂ ਪਾ ਕੇ ਉਹਨਾਂ ਦੇ ਸਾਰੇ ਕੰਮ ਉਸ ਨੇ ਸਵਾਰ ਦਿਤੇ ਹਨ, ਜਿਨHਾਂ ਉਤੇ ਪ੍ਭੂ ਆਪ ਦਿਆਲ ਹੋਇਆ ਹੈ, ਉਹਨਾਂ  ਉਸ ਨੇ (ਆਪਣੇ) ਮਨੋਂ ਵਿਸਾਰਿਆ ਨਹੀਂ, ਉਹਨਾਂ  ਗੁਰਮੁਖਾਂ ਦੀ ਸੰਗਤਿ ਵਿਚ (ਰਖ ਕੇ) ਸੰਸਾਰ-ਸਮੁੰਦਰ ਤਰਾ ਦਿਤਾ । ਜੋ ਉਸ ਦੇ ਚਰਨਾਂ ਤੋਂ ਟੁਟੇ ਹੋਏੇ ਹਨ, ਜੋ ਨਿੰਦਾ ਕਰਦੇ ਰਹਿੰਦੇ ਹਨ, ਜੋ ਗੰਦੇ ਆਚਰਨ ਵਾਲੇ ਹਨ, ਉਹਨਾਂ  ਇਕ ਪਲ ਵਿਚ ਉਸ ਨੇ ਮਾਰ ਮੁਕਾਇਆ ਹੈ । ਨਾਨਕ ਦੇ ਮਨ ਵਿਚ ਭੀ ਉਸ ਮਾਲਕ ਦਾ ਆਸਰਾ ਹੈ ਜਿਸ  ਸਿਮਰਿਅਾਂ ਸੁਖ ਮਿਲਦਾ ਹੈ ਤੇ ਸਾਰੇ ਦੁਖ ਦੂਰ ਹੋ ਜਾਂਦੇ ਹਨ ।੨। ਹੇ ਪਰਮਾਤਮਾ! ਤੇਰੀ ਕੋਈ ਖ਼ਾਸ ਕੁਲ ਨਹੀਂ, ਮਾਇਆ ਦੀ ਕਾਲਖ਼ ਤੈ ਨਹੀਂ ਲਗ ਸਕਦੀ, ਸਭ ਵਿਚ ਮੌਜੂਦ ਹੈਂ, ਅਪਹੁੰਚ ਤੇ ਬੇਅੰਤ ਹੈਂ, ਤੂੰ ਸਦਾ ਹੀ ਕਾਇਮ ਰਹਿਣ ਵਾਲਾ ਤੇ ਸਚ-ਮੁਚ ਹਸਤੀ ਵਾਲਾ ਵੇਖਣ ਵਿਚ ਆਉਂਦਾ ਹੈਂ, ਸਾਰੀ ਸਿ੍ਸ਼ਟੀ ਤੇਰੀ ਹੀ ਰਚੀ ਹੋਈ ਹੈ (ਇਸ ਵਿਚ ਭੀ) ਕੋਈ ਚੀਜ਼ ਫ਼ਰਜ਼ੀ (ਭਾਵ, ਮਨਘੜਤ) ਨਹੀਂ ਜਾਪਦੀ । (ਜਿਤਨੀ ਭੀ) ਸਿ੍ਸ਼ਟੀ ਪ੍ਭੂ ਨੇ ਪੈਦਾ ਕੀਤੀ ਹੈ (ਇਸ ਵਿਚ) ਸਭ ਜੀਵਾਂ  ਦਾਤਾਰ ਪ੍ਭੂ (ਦਾਤਾਂ) ਦੇਂਦਾ ਹੈ; ਸਭ  ਇਕੋ ਹੀ (ਹੁਕਮ-ਰੂਪ) ਧਾਗੇ ਵਿਚ ਪ੍ੋ ਕੇ (ਸਭ ਵਿਚ ਉਸ ਨੇ ਆਪਣੀ) ਜੋਤਿ ਮਿਲਾਈ ਹੋਈ ਹੈ; ਆਪਣੇ ਹੁਕਮ ਅੰਦਰ ਹੀ (ਉਸ ਨੇ ਜੀਵਾਂ ) ਸੰਸਾਰ-ਸਮੁੰਦਰ ਵਿਚ (ਫਸਾਇਆ ਹੋਇਆ ਹੈ ਤੇ) ਹੁਕਮ ਅੰਦਰ ਹੀ (ਇਸ ਵਿਚੋਂ) ਤਾਰਦਾ ਹੈ । ਹੇ ਪ੍ਭੂ ਜੀ! ਤੈ ਉਹੀ ਮਨੁਖ ਸਿਮਰਦਾ ਹੈ ਜਿਸ ਦੇ ਮਥੇ ਤੇ ਭਾਗ ਹੋਵੇ; ਇਹ ਗਲ ਬਿਆਨ ਨਹੀਂ ਕੀਤੀ ਜਾ ਸਕਦੀ ਕਿ ਤੂੰ ਕਿਹੋ ਜਿਹਾ ਹੈਂ ਤੇ ਕੇਡਾ ਵਡਾ ਹੈਂ, ਮੈਂ ਤੈਥੋਂ ਸਦਕੇ ਹਾਂ ।੧।

Hukamnama from SikhNet.com<xhtml:img xmlns:xhtml="http://www.w3.org/1999/xhtml" src="http://feeds.feedburner.com/~r/hukam-punjabi/~4/DRNx9gZ-MtY" height="1" width="1" />

ਐੈਤਵਾਰ ੭ ਜੇਠ (ਸੰਮਤ ੫੪੪ ਨਾਨਕਸ਼ਾਹੀ)
ਸਲੋਕੁ ਮÚ ੩ ॥ ਹੇ ਨਾਨਕ! ਗੁਰੂ  ਮਿਲਣ ਤੋਂ ਬਿਨਾ ਸੰਸਾਰ ਅੰਨHਾ ਹੈ ਤੇ ਅੰਨHੇ ਹੀ ਕੰਮ ਕਰਦਾ ਹੈ, ਸਤਿਗੁਰੂ ਦੇ ਸ਼ਬਦ ਨਾਲ ਮਨ ਨਹੀਂ ਜੋੜਦਾ ਜਿਸ ਕਰਕੇ ਹਿਰਦੇ ਵਿਚ ਸੁਖ ਆ ਵਸੇ । ਤਮੋ ਗੁਣ ਵਿਚ ਮਸਤ ਹੋਇਆ ਹੋਇਆ ਸਦਾ ਭਟਕਦਾ ਹੈ ਤੇ ਦਿਨ ਰਾਤ (ਤਮੋ ਗੁਣ ਵਿਚ) ਸੜਦਿਅਾਂ (ਉਸ ਦੀ ਉਮਰ) ਗੁਜ਼ਰਦੀ ਹੈ । (ਇਸ ਬਾਰੇ) ਕੁਝ ਆਖਿਆ ਨਹੀਂ ਜਾ ਸਕਦਾ, ਜੋ ਪ੍ਭੂ  ਚੰਗਾ ਲਗਦਾ ਹੈ, ਸੋਈ ਹੁੰਦਾ ਹੈ ।੧। ਸਤਿਗੁਰੂ ਨੇ ਹੁਕਮ ਦਿਤਾ ਹੈ (ਭਰਮ ਦਾ ਛਉੜ ਕਟਣ ਲਈ) ਇਹ ਕਾਰ (ਭਾਵ, ਇਲਾਜ) ਕਰੋਗੁਰੂ ਦੇ ਦਰ ਤੇ ਜਾ ਕੇ (ਭਾਵ, ਗੁਰੂ ਦੀ ਚਰਨੀਂ ਲਗ ਕੇ) ਮਾਲਕ  ਯਾਦ ਕਰੋ, ਮਾਲਕ ਸਦਾ ਅੰਗ ਸੰਗ ਹੈ (ਅਖਾਂ ਅਗੋਂ) ਭਰਮ ਦੇ ਜਾਲੇ  ਲਾਹ ਕੇ ਹਿਰਦੇ ਵਿਚ ਉਸ ਦੀ ਜੋਤ ਟਿਕਾਉ । ਹਰੀ ਦਾ ਨਾਮ ਅਮਰ ਕਰਨ ਵਾਲਾ ਹੈਇਹ ਦਾਰੂ ਵਰਤੋ, ਸਤਿਗੁਰੂ ਦਾ ਭਾਣਾ (ਮੰਨਣਾ) ਚਿਤ ਵਿਚ ਰਖੋ ਤੇ ਸਚਾ ਪਿਆਰ (ਰੂਪ) ਰਹਿਣੀ (ਧਾਰਨ ਕਰੋ), ਹੇ ਨਾਨਕ! (ਇਹ ਦਾਰੂ) ਏੇਥੇ (ਸੰਸਾਰ ਵਿਚ) ਸੁਖੀ ਰਖੇਗਾ ਤੇ ਅਗੇ (ਪਰਲੋਕ ਵਿਚ) ਹਰੀ ਨਾਲ ਰਲੀਅਾਂ ਮਾਣੋਗੇ ।੨। ਪ੍ਭੂ ਆਪ ਹੀ ਬਨਸਪਤੀ ਦੇ ਅਠਾਰਾਂ ਭਾਰ ਹੈ (ਭਾਵ, ਸਾਰੀ ਸਿ੍ਸ਼ਟੀ ਦੀ ਬਨਸਪਤੀ ਆਪ ਹੀ ਹੈ), ਆਪ ਹੀ ਉਸ  ਫਲ ਲਾਉਂਦਾ ਹੈ, ਆਪ ਹੀ ਮਾਲੀ ਹੈ, ਆਪ ਹੀ ਪਾਣੀ ਦੇਂਦਾ ਹੈ ਤੇ ਆਪ ਹੀ (ਫਲ) ਖਾਂਦਾ ਹੈ, ਆਪ ਹੀ ਕਰਨ ਵਾਲਾ ਹੈ, ਆਪ ਹੀ ਭੋਗਣ ਵਾਲਾ ਹੈ, ਆਪ ਹੀ ਦੇਂਦਾ ਹੈ ਤੇ ਆਪ ਹੀ ਦਿਵਾਉਂਦਾ ਹੈ, ਮਾਲਕ ਭੀ ਆਪ ਹੈ ਤੇ ਰਾਖਾ ਭੀ ਆਪ ਹੈ, ਆਪ ਹੀ ਸਭ ਥਾਈਂ ਵਿਆਪਕ ਹੈ । ਹੇ ਨਾਨਕ! (ਕੋਈ ਵਿਰਲਾ) ਸੇਵਕ ਉਸ ਪ੍ਭੂ ਦੀ ਸਿਫ਼ਤਿ-ਸਾਲਾਹ ਕਰਦਾ ਹੈ ਜਿਸ  ਸਾਰੀ ਸਿ੍ਸ਼ਟੀ ਦਾ ਕਰਤਾ ਭੁਗਤਾ ਹੁੰਦਿਅਾਂ ਭੀ) ਰਤਾ ਮਾਤ੍ ਭੀ ਕੋਈ ਤਮHਾ ਨਹੀਂ ਹੈ ।੧੫।

Hukamnama from SikhNet.com<xhtml:img xmlns:xhtml="http://www.w3.org/1999/xhtml" src="http://feeds.feedburner.com/~r/hukam-punjabi/~4/vOKcjsVTBj4" height="1" width="1" />

ਸ਼ਨੀਵਾਰ ੬ ਜੇਠ (ਸੰਮਤ ੫੪੪ ਨਾਨਕਸ਼ਾਹੀ)
ਬਿਹਾਗੜਾ ਮਹਲਾ ੫ ਛੰਤ ॥ ਹੇ ਮੇਰੇ ਮਾਲਕ! ਮੇਰੀ ਬੇਨਤੀ ਸੁਣ । (ਅਸੀ ਜੀਵ) ਕੋ੍ੜਾਂ ਪਾਪਾਂ ਨਾਲ ਲਿਬੜੇ ਹੋਏੇ ਹਾਂ, ਪਰ ਫਿਰ ਭੀ ਤੇਰੇ (ਦਰ ਦੇ) ਦਾਸ ਹਾਂ । ਹੇ ਦੁਖਾਂ ਦੇ ਨਾਸ ਕਰਨ ਵਾਲੇ! ਹੇ ਕਿਰਪਾ ਕਰਨ ਵਾਲੇ! ਹੇ ਮੋਹਨ! ਹੇ ਸਾਡੇ ਦੁਖ-ਕਲੇਸ਼ ਦੂਰ ਕਰਨ ਵਾਲੇ! ਹੇ ਸਰਬ-ਵਿਆਪਕ! ਹੇ ਨਿਰਲੇਪ ਪ੍ਭੂ! ਮੈਂ ਤੇਰੀ ਸਰਨ ਆਇਆ ਹਾਂ, ਮੇਰੀ ਲਾਜ ਰਖ ਲੈ । ਹੇ ਪ੍ਭੂ! ਤੂµ ਸਾਡੇ ਅਤ ਨੇੜੇ ਵਸਦਾ ਹੈਂ, ਤੂµ ਸਭ ਜੀਵਾਂ ਦੇ ਅੰਗ-ਸੰਗ ਰਹਿੰਦਾ ਹੈਂ, ਤੂµ ਸਭ ਜੀਵਾਂ ਦੀਅਾਂ ਅਰਦਾਸਾਂ ਸੁਣਦਾ ਹੈਂ, ਤੂµ ਸਭ ਜੀਵਾਂ ਦੇ ਕੀਤੇ ਕੰਮ ਵੇਖਦਾ ਹੈਂ । ਹੇ ਮੇਰੇ ਸੁਆਮੀ! ਨਾਨਕ ਦੀ ਬੇਨਤੀ ਸੁਣ । ਮੈਂ ਤੇਰੇ ਘਰ ਦਾ ਗ਼ੁਲਾਮ ਹਾਂ, ਮੇਰੀ ਇਜ਼ਤ ਰਖ ਲੈ ।੧।ਹੇ ਪ੍ਭੂ! ਤੂµ ਸਭ ਤਾਕਤਾਂ ਦਾ ਮਾਲਕ ਹੈਂ, ਅਸੀ (ਤੇਰੇ ਦਰ ਤੇ) ਨਿਮਾਣੇ ਮੰਗਤੇ ਹਾਂ । ਹੇ ਮੁਰਾਰੀ! ਮੈਂ ਮਾਇਆ ਦੇ ਮੋਹ ਵਿਚ ਡੁਬਾ ਰਹਿੰਦਾ ਹਾਂ, ਮੈ (ਮੋਹ ਵਿਚੋਂ) ਕਢ ਲੈ । ਮੈਂ ਲੋਭ ਵਿਚ, ਮੋਹ ਵਿਚ, ਵਿਕਾਰ ਵਿਚ ਬਝਾ ਰਹਿੰਦਾ ਹਾਂ । ਹੇ ਪ੍ਭੂ! ਅਸੀ ਜੀਵ ਅਨੇਕਾਂ ਪਾਪ ਕਮਾਂਦੇ ਰਹਿੰਦੇ ਹਾਂ । (ਹੇ ਭਾਈ!) ਇਕ ਕਰਤਾਰ ਹੀ ਨਿਰਲੇਪ ਰਹਿੰਦਾ ਹੈ, ਤੇ ਬੰਧਨਾਂ ਤੋਂ ਆਜ਼ਾਦ ਹੈ, ਅਸੀ ਜੀਵ ਤਾਂ ਆਪਣੇ ਕੀਤੇ ਕਰਮਾਂ ਦਾ ਫਲ ਭੁਗਤਦੇ ਰਹਿੰਦੇ ਹਾਂ । ਹੇ ਵਿਕਾਰੀਅਾਂ  ਪਵਿਤ੍ ਕਰਨ ਵਾਲੇ ਪ੍ਭੂ! ਮੇਹਰ ਕਰ, ਅਨੇਕਾਂ ਜੂਨਾਂ ਵਿਚ ਭਟਕ ਭਟਕ ਕੇ (ਮੇਰੀ ਜਿੰਦ) ਥਕ ਗਈ ਹੈ । (ਹੇ ਭਾਈ!) ਨਾਨਕ ਬੇਨਤੀ ਕਰਦਾ ਹੈਨਾਨਕ ਉਸ ਹਰੀ ਦਾ ਉਸ ਪ੍ਭੂ ਦਾ ਦਾਸ ਹੈ ਜੋ (ਸਭ ਜੀਵਾਂ ਦੀ) ਜਿੰਦ ਦਾ ਪ੍ਾਣਾਂ ਦਾ ਆਸਰਾ ਹੈ ।੨।ਹੇ ਰਾਮ! ਤੂµ ਵਡੀ ਤਾਕਤ ਵਾਲਾ ਹੈਂ, ਮੇਰੀ ਅਕਲ ਨਿਕੀ ਜਿਹੀ ਹੈ (ਤੇਰੇ ਵਡਪਣ  ਸਮਝ ਨਹੀਂ ਸਕਦੀ) । ਹੇ ਪ੍ਭੂ! ਤੇਰੀ ਨਿਗਾਹ ਸਦਾ ਇਕ-ਸਾਰ ਹੈ ਤੂµ ਨਾ-ਸ਼ੁਕਰਿਅਾਂ ਦੀ ਭੀ ਪਾਲਣਾ ਕਰਦਾ ਰਹਿੰਦਾ ਹੈਂ । ਹੇ ਕਰਤਾਰ! ਹੇ ਬੇਅੰਤ ਪ੍ਭੂ! ਤੂµ ਜੀਵਾਂ ਦੀ ਸਮਝ ਤੋਂ ਪਰੇ ਅਥਾਹ ਹੈਂ, ਮੈਂ ਨੀਵੇਂ ਜੀਵਨ ਵਾਲਾ (ਤੇਰੀ ਬਾਬਤ) ਕੁਝ ਭੀ ਨਹੀਂ ਜਾਣ ਸਕਦਾ । ਹੇ ਪ੍ਭੂ! ਤੇਰਾ ਕੀਮਤੀ ਨਾਮ ਛਡ ਕੇ ਮੈਂ ਕਉਡੀਅਾਂ ਇਕਠੀਅਾਂ ਕਰਦਾ ਰਹਿੰਦਾ ਹਾਂ, ਮੈਂ ਪਸੂ-ਸੁਭਾਉ ਹਾਂ, ਨੀਵਾਂ ਹਾਂ, ਅੰਞਾਣ ਹਾਂ । ਮੈਂ ਪਾਪ ਕਰ ਕਰ ਕੇ (ਉਸ ਮਾਇਆ  ਹੀ) ਜੋੜਦਾ ਰਿਹਾ ਜੇਹੜੀ ਕਦੇ ਟਿਕ ਕੇ ਨਹੀਂ ਬੈਠਦੀ, ਜੇਹੜੀ ਜੀਵਾਂ ਦਾ ਸਾਥ ਛਡ ਜਾਂਦੀ ਹੈ । ਹੇ ਨਾਨਕ! (ਆਖ) ਹੇ ਸਭ ਤਾਕਤਾਂ ਦੇ ਮਾਲਕ ਮੇਰੇ ਸੁਆਮੀ! ਮੈਂ ਤੇਰੀ ਸਰਨ ਆਇਆ ਹਾਂ, ਮੇਰੀ ਲਾਜ ਰਖ ਲੈ ।੩।ਗੁਰੂ ਦੀ ਸੰਗਤਿ ਵਿਚ ਆ ਕੇ (ਜਿਸ ਮਨੁਖ ਨੇ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਣੇ ਸ਼ੁਰੂ ਕਰ ਦਿਤੇ (ਉਸ ਮਨੁਖ ) ਉਸ ਪਰਮਾਤਮਾ ਨੇ ਆਪ ਆਪਣੇ ਚਰਨਾਂ ਵਿਚ ਜੋੜ ਲਿਆ ਜਿਸ ਤੋਂ (ਉਹ ਚਿਰਾਂ ਦਾ) ਵਿਛੁੜਿਆ ਆ ਰਿਹਾ ਸੀ । ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਸੋਹਣੇ ਗੀਤ ਸਦਾ ਗਾਣ ਦੀ ਬਰਕਤਿ ਨਾਲ ਆਨੰਦ-ਸਰੂਪ ਪਰਮਾਤਮਾ (ਹਿਰਦੇ ਵਿਚ) ਪਰਗਟ ਹੋ ਜਾਂਦਾ ਹੈ । (ਜਿਸ ਮਨੁਖ ਦੇ ਹਿਰਦੇ ਵਿਚ ਪ੍ਭੂ ਪਰਗਟ ਹੰਦਾ ਹੈ) ਪ੍ਭੂ ਦੀ ਸੰਗਤਿ ਨਾਲ ਉਸ ਦਾ ਹਿਰਦਾ-ਸੇਜ ਆਨੰਦ-ਭਰਪੂਰ ਹੋ ਜਾਂਦਾ ਹੈ, ਪ੍ਭੂ ਉਸ  ਆਪਣਾ (ਸੇਵਕ) ਬਣਾ ਲੈਂਦਾ ਹੈ ।ਹੇ ਨਾਨਕ! (ਆਖ) ਜੇਹੜੇ ਮਨੁਖ ਗੁਣਾਂ ਦੇ ਖ਼ਜ਼ਾਨੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਂਦੇ ਹਨ ਉਹ (ਆਪਣੇ ਅੰਦਰ) ਪਰਮਾਤਮਾ ਦਾ ਦਰਸਨ ਕਰ ਕੇ ਆਤਮਕ ਜੀਵਨ ਵਾਲੇ ਬਣ ਜਾਂਦੇ ਹਨ, ਉਹ ਦੁਨੀਆ ਵਾਲੇ ਚਿੰਤਾ-ਫ਼ਿਕਰ ਤਿਆਗ ਕੇ ਸ਼ਾਂਤ-ਚਿਤ ਹੋ ਜਾਂਦੇ ਹਨ, ਉਹਨਾਂ  ਮੁੜ ਕੋਈ ਦੁਖ ਪੋਹ ਨਹੀਂ ਸਕਦਾ ।੪।੫।੮।

Hukamnama from SikhNet.com<xhtml:img xmlns:xhtml="http://www.w3.org/1999/xhtml" src="http://feeds.feedburner.com/~r/hukam-punjabi/~4/uqxWcipUzKQ" height="1" width="1" />

ਐੈਤਵਾਰ ੧੪ ਜੇਠ (ਸੰਮਤ ੫੪੪ ਨਾਨਕਸ਼ਾਹੀ)
ਸਲੋਕ ਮÚ ੩ ॥ ਬਦਲ ਵੇਖ ਕੇ (ਜਟ) ਪੈਲੀ ਵਿਚ ਵਟਾਂ ਉਚੀਅਾਂ ਕਰ ਦੇਂਦਾ ਹੈ (ਤੇ ਵਰਖਾ ਦਾ ਪਾਣੀ ਉਸ ਪੈਲੀ ਵਿਚ ਆ ਖਲੋਂਦਾ ਹੈ), (ਤਿਵੇਂ ਹੀ, ਜਿਸ ਜੀਵ-) ਇਸਤ੍ੀ ਦੇ ਹਿਰਦੇ ਵਿਚ ਭਗਤੀ (ਦਾ ਉਛਾਲਾ) ਆਉਂਦਾ ਹੈ ਉਥੇ ਪ੍ਭੂ ਪ੍ਾਹੁਣਾ ਬਣ ਕੇ (ਭਾਵ, ਰਹਿਣ ਲਈ) ਆਉਂਦਾ ਹੈ । ਹੇ ਮੇਘ! (ਹੇ ਸਤਿਗੁਰੂ!) ਜੇ (ਨਾਮ ਦੀ) ਵਰਖਾ ਕਰਨੀ ਹੈ ਤਾਂ ਵਰਖਾ (ਹੁਣ) ਕਰ, (ਮੇਰੀ ਉਮਰ ਵਿਹਾ ਜਾਣ ਤੇ) ਫੇਰ ਕਾਹਦੇ ਲਈ ਵਰਖਾ ਕਰੇਂਗਾ? ਹੇ ਨਾਨਕ! ਮੈਂ ਸਦਕੇ ਹਾਂ ਉਹਨਾਂ ਤੋਂ ਜਿਨHਾਂ ਨੇ ਗੁਰੂ ਦੀ ਰਾਹੀਂ ਪ੍ਭੂ  ਹਿਰਦੇ ਵਿਚ ਲਭ ਲਿਆ ਹੈ ।੧। (ਅਸਲ) ਪਿਆਰਾ ਪਦਾਰਥ ਉਹ ਹੈ ਜੋ ਸਦਾ ਚੰਗਾ ਲਗਦਾ ਰਹੇ, (ਅਸਲ) ਮਿਤ੍ ਉਹ ਹੈ ਜਿਸ ਨਾਲ ਸਦਾ ਬਣੀ ਰਹੇ (ਪਰ ਦੂਜਾ ਭਾਵ ਨਾਹ ਸਦਾ ਚੰਗਾ ਲਗਦਾ ਹੈ ਨਾਹ ਸਦਾ ਨਾਲ ਨਿਭਦਾ ਹੈ), ਹੇ ਨਾਨਕ! ਜਿਸ ਦੇ ਅੰਦਰ ਪ੍ਭੂ ਆਪ ਚਾਨਣ ਕਰੇ ਉਸ  ਗੁਰੂ ਦੀ ਰਾਹੀਂ ਇਹ ਸਮਝ ਪੈਂਦੀ ਹੈ ।੨। ਪ੍ਭੂ ਦੇ ਸੇਵਕ ਦੀ ਅਰਦਾਸਿ ਪ੍ਭੂ ਦੀ ਹਜ਼ੂਰੀ ਵਿਚ (ਇਉਂ ਹੁੰਦੀ) ਹੈ(ਹੇ ਪ੍ਭੂ!) ਤੂੰ ਸਦਾ ਰਹਿਣ ਵਾਲਾ ਮਾਲਕ ਹੈਂ, ਤੂµ ਸਦਾ ਹੀ ਰਾਖਾ ਹੈਂ, ਮੈਂ ਤੈ ਸਿਮਰਦਾ ਹਾਂ, ਸਾਰੇ ਜੀਆ ਜੰਤ ਤੇਰੇ ਹੀ ਹਨ, ਤੂੰ ਇਹਨਾਂ ਵਿਚ ਮੌਜੂਦ ਹੈਂ । ਜੋ ਮਨੁਖ ਤੇਰੀ ਬੰਦਗੀ ਕਰਨ ਵਾਲੇ ਦੀ ਨਿੰਦਿਆ ਕਰਦਾ ਹੈ ਤੂੰ ਉਸ  (ਆਤਮਕ ਮੌਤੇ) ਮਾਰ ਕੇ ਖ਼ੁਆਰ ਕਰਦਾ ਹੈਂ । ਹੇ ਨਾਨਕ! ਤੂੰ ਭੀ ਪ੍ਭੂ ਦੀ ਚਰਨੀਂ ਲਗ ਤੇ (ਦੁਨੀਆ ਵਾਲੀ) ਚਿੰਤਾ ਛਡ ਕੇ ਬੇ-ਫ਼ਿਕਰ ਹੋ ਰਹੁ ।੨੧।

Hukamnama from SikhNet.com<xhtml:img xmlns:xhtml="http://www.w3.org/1999/xhtml" src="http://feeds.feedburner.com/~r/hukam-punjabi/~4/ctP-E7vaTsA" height="1" width="1" />